fbpx
All NewsCricketNationalNewsSports

Ind vs Aus : ਦੂਜੇ ਦਿਨ ਦਾ ਖੇਡ ਖਤਮ, ਭਾਰਤ ਦੀ ਸਤਿਥੀ ਮਜਬੂਤ

Nri Media \- Vikram Sehajpal

4 ਜਨਵਰੀ \- ਵਿਕਰਮ ਸਹਿਜਪਾਲ

ਸਿਡਨੀ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਖੇਡੇ ਜਾ ਰਹੇ ਚੌਥੇ ਤੇ ਅੰਤਿਮ ਟੈਸਟ ਦੇ ਦੂਜੇ ਦਿਨ ਭਾਰਤ ਵੱਲੋਂ ਪਹਿਲੀ ਪਾਰੀ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 622 ਦੌੜਾਂ ਬਣਾਉਣ ਦੇ ਜਵਾਬ ‘ਚ ਆਸਟ੍ਰੇਲੀਆ ਨੇ ਬਿਨਾ ਵਿਕਟ ਗੁਆਏ 22 ਦੌੜਾਂ ਬਣਾ ਲਈਆਂ ਹਨ। ਮਾਰਕਸ ਹੈਰਿਸ 19 ਅਤੇ ਉਸਮਾਨ ਖਵਾਜਾ 5 ਦੌੜਾਂ ਬਣਾ ਕੇ ਕ੍ਰੀਜ਼ ‘ਤੇ ਹਨ। ਆਸਟਰੇਲੀਆ ਅਜੇ ਵੀ ਭਾਰਤ ਤੋਂ 598 ਦੌੜਾਂ ਪਿੱਛੇ ਹੈ। ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ਪੁਜਾਰਾ ਅਤੇ ਪੰਤ ਦੇ ਸੈਂਕੜਿਆਂ ਦੀ ਬਦੌਲਤ 622/7 ਦੌੜਾਂ ‘ਤੇ ਐਲਾਨ ਦਿੱਤੀ। ਰਿਸ਼ਭ ਪੰਤ 159 ਦੌੜਾਂ ‘ਤੇ ਅਜੇਤੂ ਰਹੇ।

Leave a Reply

Your email address will not be published. Required fields are marked *

Close