fbpx
All NewsCelebrityCinemaEntertainmentNewsPoliticsPunjab

ਮਾੜੇ ਦੌਰ ‘ਚ ਲੰਘ ਰਹੇ ਸਤੀਸ਼ ਕੌਲ ਨੂੰ ਪੰਜਾਬ ਸਰਕਾਰ ਨੇ ਭੇਜਿਆ 5 ਲੱਖ ਦਾ ਚੈੱਕ

Nri Media \- Vikram Sehajpal

13 ਜਨਵਰੀ \- ਵਿਕਰਮ ਸਹਿਜਪਾਲ

ਲੁਧਿਆਣਾ : ਪੰਜਾਬ ਸਰਕਾਰ ਨੇ ਜ਼ਿਲਾ ਪ੍ਰਸ਼ਾਸਨ ਰਾਹੀਂ ਬਿਮਾਰੀ ਨਾਲ ਬੁਰੀ ਤਰ੍ਹਾਂ ਟੁੱਟ ਚੁੱਕੇ ਅਤੇ ਮਾੜੇ ਦੌਰ ‘ਚ ਲੰਘ ਰਹੇ ਅਦਾਕਾਰ ਸਤੀਸ਼ ਕੌਲ ਨੂੰ 5 ਲੱਖ ਰੁਪਏ ਦਾ ਚੈੱਕ ਭੇਜਿਆ ਹੈ। ਇਹ ਚੈੱਕ ਸਹਾਇਕ ਕਮਿਸ਼ਨਰ ਵਲੋਂ ਸਤੀਸ਼ ਕੌਲ ਨੂੰ ਸੌਂਪਿਆ। ਇਸ ਮੌਕੇ ਕੌਲ ਨੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਉਨ੍ਹਾਂ ਦੀਆਂ ਹੋਰ ਮੰਗਾਂ ਵੱਲ ਵੀ ਧਿਆਨ ਦੇਵੇਗੀ। ਕੌਲ ਨੇ ਕਿਹਾ ਕਿ ਉਹ ਪੰਜਾਬ ਦੇ ਉਨ੍ਹਾਂ ਨੌਜਵਾਨਾਂ ਲਈ ਸਕੂਲ ਖੋਲ੍ਹਣਾ ਚਾਹੁੰਦੇ ਹਨ ਜਿਹੜੇ ਅਦਾਕਾਰੀ ‘ਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ।

Leave a Reply

Your email address will not be published. Required fields are marked *

Close