fbpx
All NewsNationalNewsPunjab

PSEB ਨੇ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਜਾਰੀ ਕੀਤੀ ਡੇਟਸ਼ੇਟ

Nri Media \- Vikram Sehajpal

11 ਜਨਵਰੀ \- ਵਿਕਰਮ ਸਹਿਜਪਾਲ

ਚੰਡੀਗ੍ਹੜ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲ਼ੋਂ ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਡੇਟਸ਼ੇਟ ਜਾਰੀ ਕਰ ਦਿੱਤੀ ਗਈ ਹੈ। ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 15-03-2019 ਤੋਂ 02-04-2019 ਤੱਕ ਕਰਵਾਈਆਂ ਜਾਣਗੀਆਂ। ਦਸਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:15 ਵਜੇ ਤੱਕ ਹੋਵੇਗਾ।ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਮਿਤੀ 01-03-2019 ਤੋਂ 27-03-2019 ਤੱਕ ਕਰਵਾਈਆਂ ਜਾਣਗੀਆਂ। ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਸ਼ਾਮ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ।

Leave a Reply

Your email address will not be published. Required fields are marked *

Close