fbpx
All NewsNationalNewsPoliticsPunjab

ਦਸਵੇਂ ਪਾਤਸ਼ਾਹ ਜੀ ਦੇ ਸਤਿਕਾਰ ‘ਚ ਅੱਜ ਭਾਰਤ ਸਰਕਾਰ ਜਾਰੀ ਕਰੇਗੀ ਯਾਦਗਾਰੀ ਸਿੱਕਾ

Nri Media \- Vikram Sehajpal

13 ਜਨਵਰੀ \- ਵਿਕਰਮ ਸਹਿਜਪਾਲ

ਅੰਮ੍ਰਿਤਸਰ (ਮੀਡਿਆ ਡੈਸਕ) : ਤੁਹਾਨੂੰ ਦੱਸ ਦਈਏ ਕਿ ਅੱਜ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਭਾਰਤ ਸਰਕਾਰ ਵੱਲੋਂ ਇਕ ਯਾਦਗਾਰੀ ਸਿੱਕਾ ਜਾਰੀ ਕੀਤਾ ਜਾ ਰਿਹਾ ਹੈ। ਸਿੱਕਾ ਜਾਰੀ ਕਰਨ ਲਈ ਰੱਖੇ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਉਚੇਚੇ ਤਰ ‘ਤੇ ਸ਼ਮੂਲੀਅਤ ਕਰ ਰਹੇ ਹਨ। ਇਹ ਸਿੱਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਰੀ ਕਰਨਗੇ।

Leave a Reply

Your email address will not be published. Required fields are marked *

Close